“ सर्वमङ्गलमाङ्गल्ये शिवे सर्वार्थसाधिके । शरण्ये त्र्यम्बके गौरि नारायणि नमोऽस्तु ते ॥
 

3 Takht Sri Keshgarh Sahib (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ)

ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ| ੬ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ | ਸੰਨ ੧੬੯੯ ਈ. (੧੭੫੬ ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਖਾਲਸੇ ਦੀ ਸਾਜਨਾ ਕੀਤੀ | ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ |
Takht Sri Darbar Sahib Kesgarh Sahib (Punjabi: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, Hindi: तख़्त श्री केशगढ़ साहिब, translation: the birthplace of the Khalsa) is one of the five Temporal Authorities of Sikhism. It is located in Anandpur Sahib in Punjab State (India),
 
Manifo.com - free business website